breaking newsLatest NewsPoliticsਖ਼ਬਰਾਂ
ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅੱਜ ਕਰਨਗੇ G.S.T ਕੌਂਸਲ ਬੈਠਕ

ਨਵੀਂ ਦਿੱਲੀ: ਜੀਐਸਟੀ ਕੌਂਸਲ ਦੀ ਅੱਜ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੀ ਪ੍ਰਧਾਨਗੀ ਹੇਠ ਬੈਠਕ ਹੋਵੇਗੀ। ਬੈਠਕ ਵੀਡੀਓ ਕਾਨਫਰੰਸਿੰਗ ਰਾਹੀਂ ਹੋਵੇਗੀ। ਜੀਐਸਟੀ ਕੌਂਸਲ ਦੀ ਬੈਠਕ ਵਿਚ ਹੰਗਾਮਾ ਹੋਣ ਦੀ ਸੰਭਾਵਨਾ ਹੈ ਕਿਉਂਕਿ 7 ਗ਼ੈਰ-ਭਾਜਪਾ ਸ਼ਾਸਿਤ ਰਾਜਾਂ ਨੇ ਕਈ ਮੁੱਦਿਆਂ ‘ਤੇ ਸਰਕਾਰ ਨੂੰ ਘੇਰਨ ਦੀ ਤਿਆਰੀ ਕੀਤੀ ਹੈ। ਬੈਠਕ ਦੀ ਪ੍ਰਧਾਨਗੀ ਨਿਰਮਲਾ ਸੀਤਾਰਮਨ ਅਤੇ ਅਨੁਰਾਗ ਠਾਕੁਰ ਕਰਨਗੇ।




