Uncategorized
ਸ਼੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਜੋਗਿੰਦਰ ਸਿੰਘ ਵੇਦਾਂਤੀ ਦੇ ਦਿਹਾਂਤ ‘ਤੇ CM ਕੈਪਟਨ ਤੇ ਸੁਖਬੀਰ ਬਾਦਲ ਨੇ ਪ੍ਰਗਟਾਇਆ ਦੁੱਖ

ਸ਼੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਜੋਗਿੰਦਰ ਸਿੰਘ ਵੇਦਾਂਤੀ ਦੇ ਦਿਹਾਂਤ ‘ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪ੍ਰਗਟਾਇਆ ਦੁੱਖ