InternationalLatest NewsNationalPunjabਖ਼ਬਰਾਂ
ਅਮਰੀਕਾ ‘ਚ ਰਾਸ਼ਟਰਪਤੀ ਟਰੰਪ ਦੀ ਪ੍ਰੈੱਸ ਕਾਨਫਰੰਸ ਦੌਰਾਨ ਚੱਲੀ ਗੋਲੀ

ਅਮਰੀਕਾ 11 ਅਗਸਤ 2020
ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਜਦੋਂ ਪ੍ਰੈੱਸ ਕਾਨਫਰੰਸ ਕਰ ਰਹੇ ਸਨ ਤਾਂ ਵ੍ਹਾਈਟ ਹਾਊਸ ਦੇ ਬਾਹਰ ਗੋਲੀਆਂ ਚੱਲੀਆਂ। ਇਸ ਬਾਬਤ ਖ਼ੁਦ ਰਾਸ਼ਟਰਪਤੀ ਡੋਨਲਡ ਟਰੰਪ ਨੇ ਮੀਡੀਆ ਨਾਲ ਗੱਲਬਾਤ ਸਾਂਝੀ ਕੀਤੀ। ਡੋਨਾਲਡ ਟਰੰਪ ਨੇ ਪੱਤਰਕਾਰਾਂ ਨੂੰ ਆਖਿਆ ਕਿ ਹੁਣ ਹਾਲਾਤ ਕਾਬੂ ਵਿੱਚ ਹਨ। ਜ਼ਿਕਰ ਏ ਖ਼ਾਸ ਹੈ ਕਿ ਸੁਰੱਖਿਆ ਕਰਮਚਾਰੀਆਂ ਵੱਲੋਂ ਇਹ ਗੋਲੀ ਕਿਸੇ ਸ਼ੱਕੀ ਵਿਅਕਤੀ ਦੇ ਮਾਰੀ ਗਈ ਸੀ।




