Latest NewsNationalਖ਼ਬਰਾਂ
ਜੰਮੂ-ਕਸ਼ਮੀਰ ‘ਚ ਅੱਤਵਾਦੀ ਹਮਲਾ, 3 ਜਵਾਨ ਸ਼ਹੀਦ

ਸ੍ਰੀਨਗਰ 17 ਅਗਸਤ 2020
ਜੰਮੂ-ਕਸ਼ਮੀਰ ਦੇ ਬਾਰਾਮੂਲਾ ਤੋਂ ਮੰਦਭਾਗੀ ਖ਼ਬਰ ਹੈ। ਬਾਰਾਮੂਲਾ ‘ਚ ਸੀ.ਆਰ.ਪੀ.ਐਫ ਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਹੋਈ। ਜਿਸ ਦੌਰਾਨ ਸੀ.ਆਰ.ਪੀ.ਐਫ. ਦੇ ਤਿੰਨ ਜਵਾਨ ਸ਼ਹੀਦ ਹੋ ਗਏ। ਜੰਮੂ-ਕਸ਼ਮੀਰ ਦੇ ਪੁਲਿਸ ਇੰਸਪੈਕਟਰ ਜਨਰਲ ਵਿਜੇ ਕੁਮਾਰ ਨੇ ਦੱਸਿਆ ਕਿ ਇਲਾਕੇ ‘ਚ ਸਰਚ ਆਪ੍ਰੇਸ਼ਨ ਜਾਰੀ ਹੈ।




