haryanaLatest NewsPoliticsਖ਼ਬਰਾਂ
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਲਗਵਾਈ ਕੋਰੋਨਾ ਵੈਕਸੀਨ ਦੀ ਪਹਿਲੀ ਡੋਜ਼

ਹਰਿਆਣਾ:-ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕੋਰੋਨਾ ਵੈਕਸੀਨ ਦੀ ਪਹਿਲੀ ਡੋਜ਼ ਲਗਵਾਈ ਹੈ।ਇਹ ਜਾਣਕਾਰੀ ਉਨ੍ਹਾ ਨੇ ਆਪਣੇ ਟਵੀਟਰ ਅਕਾਓੁਂਟ ‘ਤੇ ਸਾਂਝੀ ਕੀਤੀ ਹੈ।ਉਨ੍ਹਾਂ ਕਿਹਾ ਕਿ ਸਾਡੇ ਕੋਲ ਵੈਕਸੀਨ ਹੀ ਇੱਕ ਅਜਿਹਾ ਹਥਿਆਰ ਹੈ ਜਿਸ ਨਾਲ ਕੋਰੋਨਾ ਤੋਂ ਬਚਿਆ ਜਾ ਸਕਦਾ ਹੈ।

ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਦੇਸ਼ ਦੇ ਲੋਕਾਂ ਨੂੰ ਵੀ ਵੈਕਸੀਨ ਲਗਵਾਉਣ ਦੀ ਵੀ ਅਪੀਲ ਕੀਤੀ ਅਤੇ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਦੇਸ਼ ਦੇ ਸਾਰੇ ਵਾਸੀ ਆਪਣੇ ਜਾਣ ਪਛਾਣ ਦੇ ਲੋਕਾਂ ਨੂੰ ਵੈਕਸੀਨ ਲਗਵਾਉਣ ਲਈ ਜਰੂਰ ਪ੍ਰੇਰਿਤ ਕਰਨ




