breaking newsLatest NewsPoliticsPunjabਖ਼ਬਰਾਂ
Breaking:ਬਹਿਬਲ ਕਲਾਂ ਗੋਲੀਕਾਂਡ ਲਈ ਪੰਜਾਬ ਸਰਕਾਰ ਨੇ ਨਵੀਂ SIT ਦਾ ਕੀਤਾ ਗਠਨ

ਬਹਿਬਲ ਕਲਾਂ ਗੋਲੀਕਾਂਡ ਲਈ ਪੰਜਾਬ ਸਰਕਾਰ ਨੇ ਨਵੀਂ ਐਸਆਈਟੀ ਦਾ ਗਠਨ ਕੀਤਾ ਹੈ। ਤਿੰਨ ਮੈਂਬਰੀ ਟੀਮ ਵਿੱਚ ਨੌਨਿਹਾਲ ਸਿੰਘ ਆਈਜੀ ਲੁਧਿਆਣਾ, ਐਸਐਸਪੀ ਮੁਹਾਲੀ ਸਤਿੰਦਰ ਸਿੰਘ ਅਤੇ ਫਰੀਦਕੋਟ ਦੇ ਐਸਐਸਪੀ ਸਵਰਨਦੀਪ ਸਿੰਘ ਸ਼ਾਮਲ ਹਨ।




