breaking newsChandigarhcoronaviruscovid-19Latest NewsPoliticsPunjabਖ਼ਬਰਾਂ
ਕੱਲ੍ਹ ਵੀ.ਪੀ ਸਿੰਘ ਬਦਨੌਰ ਕਰਨਗੇ ਪੰਜਾਬ ਅਤੇ ਹਰਿਆਣਾ ਦੇ ਸਕੱਤਰਾਂ ਨਾਲ ਮੀਟਿੰਗ,ਲਏ ਜਾ ਸਕਦੇ ਹਨ ਸਖਤ ਫੈਸਲੇ

ਚੰਡੀਗੜ੍ਹ:-ਚੰਡੀਗੜ੍ਹ ਦੇ ਰਾਜਪਾਲ ਵੀ.ਪੀ ਸਿੰਘ ਬਦਨੌਰ ਕੱਲ੍ਹ ਪੰਜਾਬ ਅਤੇ ਹਰਿਆਣਾ ਦੇ ਸਕੱਤਰਾਂ ਦੇ ਨਾਲ ਮੀਟਿੰਗ ਕਰਨਗੇ।ਜਿਸਦੇ ਵਿੱਚ ਕੋੋਰੋਨਾ ਮਹਾਮਾਂਰੀ ਦੀ ਤਾਜ਼ਾ ਸਥਿਤੀ ‘ਤੇ ਚਰਚਾ ਕੀਤੀ ਜਾਵੇਗੀ ਅਤੇ ਇਸ ਮਹਾਂਮਾਰੀ ਨੂੰ ਕਿਵੇਂ ਰੋਕਿਆ ਜਾ ਸਕੇ ਇਸ ਬਾਰੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।ਦੱਸਿਆ ਜਾ ਰਿਹਾ ਹੈ ਕਿ ਇਸ ਮੀਟਿੰਗ ‘ਚ ਕਈ ਵੱਡੇ ਅਤੇ ਸਖਤ ਫੈਸਲੇ ਵੀ ਲਏ ਜਾ ਸਕਦੇ ਹਨ।




