breaking newscoronaviruscovid-19Latest NewsPunjabਖ਼ਬਰਾਂ
ਹਿਮਾਂਤ ਬਿਸਵਾ ਸਰਮਾ ਨੇ ਅਸਾਮ ਦੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ

ਅਸਾਮ: ਹਿਮਾਂਤ ਬਿਸਵਾ ਸਰਮਾ ਨੇ ਸੋਮਵਾਰ ਨੂੰ ਇਥੇ ਸ਼੍ਰੀਮੰਤ ਸੰਕਰਦੇਵ ਕਲਾਕਸ਼ੇਤਰ ਵਿਖੇ ਅਸਾਮ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਰਾਜਪਾਲ ਜਗਦੀਸ਼ ਮੁਖੀ ਨੇ ਉਨ੍ਹਾਂ ਨੂੰ ਸਹੁੰ ਚੁਕਾਈ। ਸਮਾਗਮ ਵਿੱਚ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਅਤੇ ਹੋਰ ਆਗੂ ਮੌਜੂਦ ਸਨ।




