breaking newscoronaviruscovid-19DelhiLatest NewsPatialaPoliticsPunjabਖ਼ਬਰਾਂ
ਕਾਂਗਰਸ ਸਾਂਸਦ ਪਰਨੀਤ ਕੌਰ ਨੇ ਦੇਸ਼ ਦੇ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਦੇ ਅੱਗੇ ਰੱਖੀ ਇਹ ਮੰਗ

ਪਟਿਆਲਾ:-ਪੰਜਾਬ ‘ਚ ਜਿੱਥੇ ਕੋਰੋਨਾ ਦਾ ਕਹਿਰ ਜਾਰੀ ਹੈ ਉੱਥੇ ਹੀ ਸੂਬੇ ‘ਚ ਆਕਸੀਜਨ ਤੇ ਵੈਕਸੀਨ ਦੀ ਭਾਰੀ ਕਿੱਲਤ ਨਜ਼ਰ ਆ ਰਹੀ ਹੈ।ਜਿਸਦੇ ਚਲਦਿਆ ਅੱੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਤੇ ਕਾਂਗਰਸ ਸਾਂਸਦ ਪਰਨੀਤ ਕੌਰ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਸੂਬੇ ਦੇ ਲਈ ਹੋਰ ਵੀ ਜ਼ਿਆਦਾ ਆਕਸੀਜਨ ਦੀ ਮੰਗ ਕੀਤੀ ਤੇ ਕਿਹਾ ਆਕਸੀਜਨ ਦੇ ਕੋਟੇ 195 MT ਤੋ ਵਧਾਕੇ 300 MT ਕੀਤਾ ਜਾਵੇ।ਨਾਲ ਹੀ ਉਨ੍ਹਾਂ ਇਹ ਵੀ ਅਪੀਲ ਕੀਤੀ ਕਿ ਸੂਬੇ ਲਈ ਆਕਸੀਜਨ ਟੈਂਕਰਾਂ ਦੀ ਗਿਣਤੀ ਨੂੰ ਵੀ ਵਧਾਇਆ ਜਾਵੇ ਤਾਂ ਜੋ ਆਕਸੀਜਨ ਦੀ ਕਿੱਲਤ ਨੂੰ ਪੂਰਾ ਕੀਤਾ ਜਾਵੇ