breaking newsLatest Newsਖ਼ਬਰਾਂ
ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਦੇ ਮਾਮਲੇ `ਚ ਆਇਆ ਨਵਾਂ ਮੋੜ

ਨਵੀਂ ਦਿੱਲੀ: NSB ਨੇ ਸ਼ੁਕਰਵਾਰ ਨੂੰ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਦੇ ਮਾਮਲੇ ਵਿੱਚ ਉਸ ਦੇ ਦੋਸਤ ਅਤੇ ਫਲੈਟ ਵਿੱਚ ਰਹਿਣ ਵਾਲੇ ਸਿਧਾਰਥ ਪਿਥਾਨੀ ਨੂੰ ਹੈਦਰਾਬਾਦ ਤੋਂ ਗ੍ਰਿਫਤਾਰ ਕੀਤਾ ਹੈ।